Punjab Congress : ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਪਾਰਟੀ ਵੱਲੋਂ ਕੱਲ੍ਹ ਤੋਂ. ਪਾਰਟੀ ਵੱਲੋਂ ਕੱਲ੍ਹ ਤੋਂ 'ਪੰਜਾਬ ਮੰਗਦਾ ਇਨਸਾਫ਼' ਮੁਹਿੰਮ ਸ਼ੁਰੂ ਕੀਤੀ ਜਾਵੇਗੀ। ਇਸ ਬਾਰੇ ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਰਾਹੀਂ ਹਰ ਵਰਗ ਦੇ ਲੋਕਾਂ ਤੱਕ ਪਹੁੰਚ ਕੀਤੀ ਜਾਵੇਗੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਤੇ ਰਾਏ ਜਾਣੀ ਜਾਵੇਗੀ। ਇਸ ਮੁਹਿੰਮ ਵਿੱਚ ਕਾਂਗਰਸ ਦੇ.