Moga Police Encounter : ਮੋਗਾ ਵਿੱਚ ਮੰਗਲਵਾਰ ਨੂੰ ਪੁਲਸ ਅਤੇ ਬਦਮਾਸ਼ਾਂ ਵਿਚਾਲੇ ਐਨਕਾਊਂਟਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਮਹਿਣਾ ਅਧੀਨ ਆਉਂਦੇ ਤਖਾਣਵੱਧ ਲਿੰਕ ਰੋਡ. ਥਾਣਾ ਮਹਿਣਾ ਅਧੀਨ ਆਉਂਦੇ ਤਖਾਣਵੱਧ ਲਿੰਕ ਰੋਡ 'ਤੇ ਪੁਲਸ ਨੇ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਸੀ। ਪਰ ਪੁਲਸ ਨੂੰ ਦੇਖ ਕੇ ਦੋਵੇਂ ਮੌਕੇ ਤੋਂ ਭੱਜਣ ਲੱਗੇ। ਪੁਲਸ ਟੀਮ ਨੇ ਉਨ੍ਹਾਂ ਦਾ ਪਿੱਛਾ ਕੀਤਾ ਤਾਂ ਕੁਝ ਦੂਰੀ 'ਤੇ ਮੋਟਰਸਾਈਕਲ ਦਾ ਸੰਤੁਲਨ ਵਿਗੜ ਗਿਆ.