Political News: ਸਿਆਸੀ ਜਗਤ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿਸ ਕਾਰਨ ਸਰਕਾਰੀ ਅਧਿਕਾਰੀਆਂ ਵਿਚਾਲੇ ਵੀ ਤਰਥੱਲੀ ਮੱਚੀ ਹੋਈ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਮੁੱਖ ਮੰਤਰੀ ਵੱਲੋਂ 15 ਅਧਿਕਾਰੀਆਂ ਨੂੰ ਸਸਪੈਂਡ ਕੀਤੇ ਜਾਣ ਦਾ... ਦਰਅਸਲ, ਬਿਹਾਰ ਵਿੱਚ ਸਰਕਾਰੀ ਕੰਮਕਾਜ ਵਿੱਚ ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਗਈ ਹੈ। ਸਹਿਯੋਗ ਸ਼ਿਵਿਰ ਵਿੱਚ ਆਏ ਮਾਮਲਿਆਂ ਦੇ ਨਿਪਟਾਰੇ ਵਿੱਚ ਦੇਰੀ ਅਤੇ ਲਾਪਰਵਾਹੀ ਵਰਤਣ ਦੇ ਦੋਸ਼ ਹੇਠ ਇੱਕੋ ਸਮੇਂ 15 ਅਧਿਕਾਰੀਆਂ ਨੂੰ.