ਸ਼ਹਿਰ ਨੂੰ ਸਾਫ਼ ਸੁਥਰਾ ਰੱਖਣ ਲਈ ਕੂੜੇ ਦੀ ਲਿਫਟਿੰਗ ਤੇਜ਼ ਕਰਨ ਦੇ ਮੇਅਰ ਨੇ ਦਿੱਤੇ ਹੁਕਮ. p29vbcrlf ਸਰਬਜੀਤ ਲੁਧਿਆਣਵੀ,ਪੰਜਾਬੀ ਜਾਗਰਣ ਲੁਧਿਆਣਾ vbcrlf ਤਿਉਹਾਰਾਂ ਦੇ ਸੀਜ਼ਨ ਦੌਰਾਨ ਸ਼ਹਿਰ ਵਿੱਚ ਕੂੜੇ ਦੀ ਮਾਤਰਾ ਵਧਣ ਦੇ ਮੱਦੇਨਜ਼ਰ ਨਗਰ ਨਿਗਮ ਦੀ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਨੇ ਸ਼ਹਿਰ ਵਿੱਚੋਂ ਕੂੜੇ ਦੀ ਤੇਜ਼ ਅਤੇ ਨਿਯਮਤ ਲਿਫਟਿੰਗ ਯਕੀਨੀ ਬਣਾਉਣ ਦੇ ਸਖ਼ਤ ਹੁਕਮ ਜਾਰੀ ਕੀਤੇ ਹਨ। ਇਸ ਸਬੰਧੀ ਨਗਰ ਨਿਗਮ ਦੀ ਸਿਹਤ ਸ਼ਾਖਾ ਦੇ ਅਧਿਕਾਰੀਆਂ ਅਤੇ ਸਬੰਧਤ ਕਰਮਚਾਰੀਆਂ ਨੂੰ ਸਟੈਟਿਕ.