Punjab News: ਪੰਜਾਬ ਸਰਕਾਰ ਨੇ ਪ੍ਰਸ਼ਾਸਨਿਕ ਪੱਧਰ ’ਤੇ ਵੱਡਾ ਫੇਰਬਦਲ ਕਰਦਿਆਂ 20 IAS ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ, ਇਸ ਦੇ ਨਾਲ ਹੀ ਨਵੀਆਂ ਤਾਇਨਾਤੀਆਂ ਦੇ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ਹੁਕਮਾਂ ਤਹਿਤ ਕਈ ਜ਼ਿਲ੍ਹਿਆਂ ਦੇ ਡੀ.ਸੀ. ਸਮੇਤ ਵੱਖ-ਵੱਖ ਵਿਭਾਗਾਂ ’ਚ ਅਧਿਕਾਰੀਆਂ ਨੂੰ ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਤੁਸੀਂ ਵੀ ਦੇਖੋ ਹੇਠਾਂ ਕਿਸ-ਕਿਸ ਦੀ ਬਦਲੀ ਹੋਈ ਹੈ। ਕੋਮਲ ਮਿੱਤਲ ਡੀ.ਸੀ., ਰੂਪਨਗਰ ਹਿਮਾਂਸ਼ੂ ਅਗਰਵਾਲ, ਡੀ.ਸੀ. ਬਰਨਾਲਾ ਨਿਗਮ ਕਮਿਸ਼ਨਰ ਦਾ ਵਾਧੂ ਚਾਰਜ ਆਦਿੱਤਿਆ ਡੇਚਲਵਾਲ ਡੀ.ਸੀ.