ਜਦੋਂ ਅਮਰੀਕ ਸਿੰਘ USA ਵਾਲੇ ਆਪਣੇ ਪਰਿਵਾਰ ਸਮੇਤ ਕਾਂਗਰਸ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਅਮਰੀਕ ਸਿੰਘ USA ਵਾਲੇ ਨੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਹਲਕਾ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਹਲਕੇ ਵਿੱਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਇਹ ਫੈਸਲਾ ਲਿਆ। ਇਸ ਮੌਕੇ ਹਲਕਾ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਅਮਰੀਕ ਸਿੰਘ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਪਾਰਟੀ ਦਾ ਮਫ਼ਲਰ ਪਾ ਕੇ ਆਮ.