Election Commission: ਚੋਣ ਕਮਿਸ਼ਨ ਉੱਤਰ ਪ੍ਰਦੇਸ਼, ਉਤਰਾਖੰਡ, ਪੰਜਾਬ, ਗੋਆ ਅਤੇ ਮਣੀਪੁਰ. ਇਸ ਦੌਰਾਨ ਕਮਿਸ਼ਨ ਨੇ ਰਾਜ ਸਰਕਾਰਾਂ ਵੱਲੋਂ ਨਿਯੁਕਤ ਸੇਵਾ-ਮੁਕਤ ਸਰਕਾਰੀ ਅਧਿਕਾਰੀਆਂ ਉੱਤੇ ਮਾਡਲ ਚੋਣ ਜ਼ਾਬਤੇ (ਆਦਰਸ਼ ਆਚਾਰ ਸੰਹਿਤਾ) ਨਾਲ ਸਬੰਧਤ ਪਾਬੰਦੀਆਂ ਲਾਗੂ ਕਰ ਦਿੱਤੀਆਂ ਹਨ। ਲਾਈਆਂ ਗਈਆਂ ਆਹ ਪਾਬੰਦੀਆਂ ਗੋਆ, ਮਣੀਪੁਰ, ਪੰਜਾਬ, ਉੱਤਰ ਪ੍ਰਦੇਸ਼ ਅਤੇ ਉਤਰਾਖੰਡ ਦੇ ਮੁੱਖ ਸਕੱਤਰਾਂ ਅਤੇ ਮੁੱਖ ਚੋਣ ਅਧਿਕਾਰੀਆਂ ਨੂੰ ਮੰਗਲਵਾਰ ਨੂੰ ਲਿਖੇ ਇੱਕ ਪੱਤਰ ਵਿੱਚ ਚੋਣ ਕਮਿਸ਼ਨ ਨੇ ਕਿਹਾ ਕਿ ਆਦਰਸ਼ ਆਚਾਰ ਸੰਹਿਤਾ (MCC) ਤਹਿਤ ਕੰਮ.