ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਵਿਭਾਗ ਨੇ ਨਗਰ ਨਿਗਮਾਂ ਦੇ ਅੰਦਰ ਅਧਿਕਾਰੀਆਂ ਦੇ ਵੱਡੇ ਪੱਧਰ. ਵੱਖ-ਵੱਖ ਅਹੁਦਿਆਂ 'ਤੇ ਤਾਇਨਾਤ ਕੁੱਲ 46 ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਇਸ ਫੇਰਬਦਲ ਨਾਲ ਲੁਧਿਆਣਾ ਨਗਰ ਨਿਗਮ ਸਭ ਤੋਂ ਵੱਧ ਪ੍ਰਭਾਵਿਤ ਹੋਇਆ ਹੈ, ਜਿੱਥੇ ਕਈ ਨਵੇਂ ਅਧਿਕਾਰੀਆਂ ਨੂੰ ਨਿਯੁਕਤ ਕੀਤਾ ਗਿਆ ਹੈ ਜਦੋਂ ਕਿ ਕਈ ਪੁਰਾਣੇ ਚਿਹਰਿਆਂ ਨੂੰ ਦੂਜੇ ਜ਼ਿਲ੍ਹਿਆਂ ਵਿੱਚ ਭੇਜਿਆ ਗਿਆ ਹੈ। ਕਿਸ ਅਹੁਦੇ 'ਤੇ ਕਿੰਨੇ ਤਬਾਦਲੇ ਕੀਤੇ ਗਏ ਹਨ?