AAP Second List: ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈਕੇ AAP ਨੇ ਤਿਆਰੀ ਖਿੱਚ ਲਈ ਹੈ, ਜਿੱਥੇ ਪਹਿਲਾਂ ਪਾਰਟੀ ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ ਕਰ ਚੁੱਕੀ ਹੈ, ਉੱਥੇ ਹੀ ਅੱਜ ਦੂਜੀ ਲਿਸਟ ਜਾਰੀ ਕਰਨ ਦੀ ਸੰਭਾਵਨਾ ਹੈ। ਇਸ ਸਬੰਧੀ ਪਾਰਟੀ ਦੀ ਸਭ ਤੋਂ ਵੱਡੀ ਫੈਸਲਾ ਲੈਣ ਵਾਲੀ ਇਕਾਈ ਪੋਲੀਟੀਕਲ ਅਫੇਅਰਜ਼ ਕਮੇਟੀ (PAC) ਦੀ ਮੀਟਿੰਗ ਹੋਣੀ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਦੇ ਦਿੱਲੀ ਜਾ ਕੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ.