Attack On Police Force: ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਪ੍ਰਸ਼ਾਸਨ ਵਿਚਾਲੇ ਦਹਿਸ਼ਤ ਫੈਲਾ ਦਿੱਤੀ ਹੈ। ਜਾਣਕਾਰੀ ਮੁਤਾਬਕ ਇੱਕ ਡਿਪਟੀ ਸੁਪਰਡੈਂਟ ਆਫ਼ ਪੁਲਿਸ (DSP) ਅਤੇ ਇੱਕ ਸਬ-ਇੰਸਪੈਕਟਰ ਸਮੇਤ ਘੱਟੋ-ਘੱਟ 10 ਪੁਲਿਸ... ਪੁਲਿਸ ਟੀਮ ਗੈਰ-ਕਾਨੂੰਨੀ ਸੋਨੇ ਦੀ ਖੁਦਾਈ 'ਤੇ ਕਾਰਵਾਈ ਕਰਨ ਜਾ ਰਹੀ ਸੀ, ਉਸ ਦੌਰਾਨ ਉਨ੍ਹਾਂ ਨੇ ਭਿਆਨਕ ਹਮਲਾ ਹੋਇਆ। ਦੱਸ ਦੇਈਏ ਕਿ ਇਸ ਵਾਰਦਾਤ ਨੂੰ ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਵਿੱਚ ਬੁੱਧਵਾਰ ਨੂੰ ਅੱਤਵਾਦੀਆਂ ਨੇ ਅੰਜ਼ਾਮ ਦਿੱਤਾ, ਉਨ੍ਹਾਂ ਨੇ.