Vice President Resigns: ਸਿਆਸੀ ਜਗਤ ਤੋਂ ਅਹਿਮ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਰਾਜਨੀਤਿਕ ਹਲਕਿਆਂ ਵਿੱਚ ਹਲਚਲ ਮਚਾ ਦਿੱਤੀ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਉਪ ਰਾਸ਼ਟਰਪਤੀ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ... ਦਰਅਸਲ, ਇੰਡੋਨੇਸ਼ੀਆ ਦੇ ਉਪ ਰਾਸ਼ਟਰਪਤੀ, ਜਿਬਰਾਨ ਰਾਕਾਬੂਮਿੰਗ ਰਾਕਾ ਨੇ ਅਸਤੀਫਾ ਦੇ ਦਿੱਤਾ ਹੈ। ਸੰਸਦ ਦੇ ਉਪਰਲੇ ਸਦਨ ਦੇ ਸਪੀਕਰ, ਅਹਿਮਦ ਮੁਜ਼ਾਨੀ ਨੇ ਅਸਤੀਫੇ ਦੀ ਪੁਸ਼ਟੀ ਕੀਤੀ ਹੈ। ਉਪ ਰਾਸ਼ਟਰਪਤੀ ਨੇ ਅਸਤੀਫਾ ਦੇ ਦਿੱਤਾ ਹੈ ਕਿਉਂਕਿ ਹਾਲ ਹੀ ਵਿੱਚ ਅਦਾਲਤ.