ਨਗਰ ਨਿਗਮ ਪਟਿਆਲਾ ਦੇ 30 ਵਾਰਡਾਂ ਵਿਚ ਮੁੜ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਇਕ ਅਧਿਕਾਰਤ ਪ੍ਰੋਗਰਾਮ ਜਾਰੀ ਕੀਤੇ ਜਾਣ ਦਾ ਸਮਾਚਾਰ ਹੈ। ਪਟਿਆਲਾ, 12 ਨਵੰਬਰ 2026 : ਨਗਰ ਨਿਗਮ ਪਟਿਆਲਾ (Patiala Municipal Corporation) ਦੇ 30 ਵਾਰਡਾਂ ਵਿਚ ਮੁੜ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਇਕ ਅਧਿਕਾਰਤ ਪ੍ਰੋਗਰਾਮ ਜਾਰੀ (Official program released) ਕੀਤੇ ਜਾਣ ਦਾ ਸਮਾਚਾਰ ਹੈ । ਮਿਲੀ ਜਾਣਕਾਰੀ ਅਨੁਸਾਰ ਪਟਿਆਲਾ ਨਗਰ ਨਿਗਮ ਦੇ 30 ਵਾਰਡਾਂ ਵਿੱਚ ਹੋਣ ਵਾਲੀਆਂ ਮੁੜ ਚੋਣਾਂ.