AAP Punjab Candidate List : ਪੰਜਾਬ ਵਿੱਚ ਆਮ ਆਦਮੀ ਪਾਰਟੀ (AAP) ਨੇ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿੱਚ 31 ਉਮੀਦਵਾਰਾਂ ਦੇ ਨਾਂ ਸ਼ਾਮਲ ਹਨ। ਮੁੱਖ ਮੰਤਰੀ ਭਗਵੰਤ. ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰੈੱਸ ਕਾਨਫਰੰਸ ਕਰਕੇ ਉਮੀਦਵਾਰਾਂ ਦਾ ਐਲਾਨ ਕੀਤਾ। ਇਸ ਵਾਰ ਪਾਰਟੀ ਨੇ ਦੋ ਮੌਜੂਦਾ ਸੰਸਦ ਮੈਂਬਰਾਂ ਨੂੰ ਵੀ ਵਿਧਾਨ ਸਭਾ ਚੋਣਾਂ ਵਿੱਚ ਉਤਾਰਿਆ ਹੈ। ਸੰਗਰੂਰ ਤੋਂ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ.