Khadoor Sahib News: ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਖਾਲਸਾ ਦੀ ਅੰਤਰਿਮ ਜ਼ਮਾਨਤ ਪਟੀਸ਼ਨ. ਵਧੀਕ ਸੈਸ਼ਨ ਜੱਜ ਮਹੇਸ਼ ਕੁਮਾਰ ਦੀ ਅਦਾਲਤ ਨੇ ਪੰਜਾਬ ਸਰਕਾਰ ਨੂੰ ਆਪਣਾ ਜਵਾਬ ਦਾਇਰ ਕਰਨ ਲਈ ਕੱਲ੍ਹ ਤੱਕ ਲਈ ਸਣਵਾਈ ਮੁਲਤਵੀ ਕਰ ਦਿੱਤੀ। ਹੁਣ ਸ਼ੁੱਕਰਵਾਰ ਨੂੰ ਸਰਕਾਰ ਵੱਲੋਂ ਆਪਣਾ ਪੱਖ ਪੇਸ਼ ਕਰਨ ਤੋਂ ਬਾਅਦ ਪਟੀਸ਼ਨ 'ਤੇ ਬਹਿਸ ਹੋਵੇਗੀ। ਅੰਮ੍ਰਿਤਪਾਲ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ। ਵਕੀਲ ਕਰਮਵੀਰ ਸਿੰਘ ਨੇ ਦੱਸਿਆ ਕਿ ਅੰਮ੍ਰਿਤਪਾਲ ਦੀ ਦਾਦੀ, ਮਾਤਾ ਚਰਨ.