Amritsar News: ਪੰਜਾਬ ਵਿਧਾਨ ਸਭਾ ਚੋਣਾਂ 2027 ਤੋਂ ਪਹਿਲਾਂ ਸਿਆਸੀ ਹਲਕਿਆਂ ਤੋਂ ਲਗਾਤਾਰ ਅਹਿਮ ਖਬਰਾਂ ਸਾਹਮਣੇ ਆ ਰਹੀਆਂ ਹਨ। ਇਸ ਵਿਚਾਲੇ ਕਈ ਨਾਮੀ ਸ਼ਖਸ਼ੀਅਤਾਂ ਰਾਜਨੀਤਿਕ ਪਾਰਟੀ ਦਾ ਪੱਲਾ ਫੜ੍ਹ ਰਹੀਆਂ ਹਨ... ਇਸ ਵਿਚਾਲੇ ਨਾਮਵਰ ਕਬੱਡੀ ਖਿਡਾਰੀ ਅਕਾਲੀ ਦਲ ਵਾਰਿਸ ਪੰਜਾਬ ਵਿੱਚ ਸ਼ਾਮਲ ਹੋ ਗਿਆ ਹੈ। ਦਰਅਸਲ, ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਨੂੰ ਉਸ ਵੇਲੇ ਅੱਜ ਬਲ ਮਿਲਿਆ, ਜਦੋਂ ਖੇਡ ਜਗਤ ਨਾਲ ਜੁੜੇ ਨਾਮਵਰ ਕਬੱਡੀ ਖਿਡਾਰੀ ਅੰਬਾ ਸੁਰ ਸਿੰਘ ਨੇ ਸਾਥੀਆਂ ਸਮੇਤ.