p-ਚੋਣ ਕਮਿਸ਼ਨ ਦੇ ਨੋਡਲ ਅਫ਼ਸਰ ਨੇ ਲਿਆ ਜਾਇਜ਼ਾ/pp-ਵੇਅਰ ਹਾਊਸ ’ਚ ਈਵੀਐੱਮ ਤੇ ਵੀਵੀਪੈਟ ਦੀ ਫਸਟ ਲੈਵਲ ਚੈਕਿੰਗ ਸ਼ੁਰੂ/ppਲਖਬੀਰ, ਪੰਜਾਬੀ ਜਾਗਰਣ, ਜਲੰਧਰ/ppਪੰਜਾਬ ਵਿਧਾਨ ਸਭਾ ਚੋਣਾਂ-2027 ਦੀਆਂ ਤਿਆਰੀਆਂ ਤਹਿਤ ਜਲੰਧਰ ’ਚ ਚੋਣ ਮਸ਼ੀਨਰੀ ਨੂੰ ਪਰਖਣ ਦਾ ਕੰਮ ਸ਼ੁਰੂ ਹੋ ਗਿਆ ਹੈ। ਭਾਰਤ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ’ਚ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਈਵੀਐੱਮ ਤੇ ਵੀਵੀਪੈਟ ਦੀ ਫਸਟ ਲੈਵਲ ਚੈਕਿੰਗ ਸ਼ੁਰੂ ਕਰ ਦਿੱਤੀ ਗਈ ਹੈ। ਇਸ ਪ੍ਰਕਿਰਿਆ ਦਾ ਨਿਰੀਖਣ ਕਰਨ ਲਈ ਚੋਣ ਕਮਿਸ਼ਨ ਵੱਲੋਂ ਨਿਯੁਕਤ.