ਜਾਰੀ ਸ਼ਡਿਊਲ ਮੁਤਾਬਕ ਅੱਜ 13 ਨਵੰਬਰ ਸ਼ੁੱਕਰਵਾਰ ਤੋਂ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ ਸ਼ੁਰੂ ਅਤੇ 28 ਨਵੰਬਰ ਸ਼ਨੀਵਾਰ ਨੂੰ ਵੋਟਾਂ ਪੈਣਗੀਆਂ। ਪਟਿਆਲਾ : ਜ਼ਿਲ੍ਹੇ ਵਿੱਚ ਮੁੜ ਚੋਣ (eleation) ਵਿਗਲ ਵੱਜ ਚੁੱਕਿਆ ਹੈ। ਜਿਸ ਦੇ ਤਹਿਤ ਪਟਿਆਲਾ ਨਗਰ ਨਿਗਮ (Patiala Municipal Corporation) ਦੇ ਦੋ ਦਰਜਨ ਤੋਂ ਵੱਧ ਵਾਰਡਾਂ ਵਿੱਚ ਵੋਟਾਂ ਪੈਣਗੀਆਂ। ਜਿਸ ਦੇ ਲਈ ਸਥਾਨਕ ਪ੍ਰਸ਼ਾਸਨ ਨੇ ਸ਼ਡਿਊਲ ਜਾਰੀ (Official Election Schedule) ਕਰ ਦਿੱਤਾ ਹੈ। ਪ੍ਰਸ਼ਾਸਨ ਦੁਆਰਾ ਜਾਰੀ ਕੀਤੇ ਗਏ ਨਵੇਂ ਸ਼ਡਿਊਲ.