ਜਲੰਧਰ, 12 ਨਵੰਬਰ (ਜਸਪਾਲ ਸਿੰਘ)-ਸੀਨੀਅਰ ਕਾਂਗਰਸੀ ਆਗੂ ਤੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਬੁਲਾਰੇ ਜਗਦੀਪ ਸਿੰਘ ਸੋਨੂੰ ਸੰਧਰ ਨੇ ਜਲੰਧਰ ਦੇ ਪ੍ਰਸਿੱਧ ਗੁਰੂ ਗੋਬਿੰਦ ਸਿੰਘ ਸਟੇਡੀਅਮ ਦੀ ਬਦਤਰ ਹਾਲਤ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ... ਸਟੇਡੀਅਮ ਦਾ ਦੌਰਾ ਕਰਨ ਤੋਂ ਬਾਅਦ ਜਗਦੀਪ ਸਿੰਘ ਸੰਧਰ ਨੇ ਕਿਹਾ ਕਿ ਖੇਡਾਂ ਦੇ ਇਸ ਮਹੱਤਵਪੂਰਨ ਕੇਂਦਰ ਦੀ ਸਾਂਭ-ਸੰਭਾਲ ਵੱਲ ਸੰਬੰਧਿਤ ਵਿਭਾਗਾਂ ਵਲੋਂ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ।