ਜਲੰਧਰ, 12 ਨਵੰਬਰ (ਸ਼ਿਵ)- ਬਰਲਟਨ ਪਾਰਕ ’ਚ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਦੇ ਮੁਕਾਬਲੇ ਸਮਾਪਤ ਹੋਣ ਤੋਂ ਬਾਅਦ ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਲੈ ਕੇ ਇੱਕ ਵਾਰ ਫਿਰ ਸਵਾਲ ਉੱਠਣ ਲੱਗੇ ਹਨ। ਹਾਕੀ ਮੁਕਾਬਲਿਆਂ ਦੌਰਾਨ ਨਗਰ ਨਿਗਮ ਵਲੋਂ ਸ਼ਹਿਰ ਦੀ ਸਫ... ਹਾਕੀ ਮੁਕਾਬਲਿਆਂ ਦੌਰਾਨ ਨਗਰ ਨਿਗਮ ਵਲੋਂ ਸ਼ਹਿਰ ਦੀ ਸਫ਼ਾਈ ਵਿਵਸਥਾ ਵਿਚ ਸੁਧਾਰ ਲਿਆਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ ਸੀ, ਜਿਸ ਤਹਿਤ ਸਰਕਾਰੀ ਗੱਡੀਆਂ ਦੇ ਨਾਲ-ਨਾਲ ਵੱਡੀ ਗਿਣਤੀ ਵਿਚ ਸਫ਼ਾਈ ਕਰਮਚਾਰੀਆਂ ਦੀਆਂ ਡਿਊਟੀਆਂ ਵੀ.