Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਘਰੇਲੂ ਖਪਤਕਾਰਾਂ ਲਈ ਇੱਕ ਨਵੀਂ ਬਿਜਲੀ ਬਿੱਲ ਯੋਜਨਾ ਦਾ ਐਲਾਨ ਕਰਦਿਆਂ ਹੋਇਆਂ ਵਨਟਾਈਮ ਸੈਟਲਮੈਂਟ ਸਕੀਮ ਲਾਂਚ ਕੀਤੀ ਜਾ ਰਹੀ ਹੈ। ਘਰੇਲੂ ਖਪਤਕਾਰਾਂ ਦੇ 31 ਮਾਰਚ, 2026 ਤੱਕ ਬਕਾਇਆ ਬਿੱਲ ਹਨ। ਉਨ੍ਹਾਂ ਵਿੱਚੋਂ ਬਹੁਤਿਆਂ ਨੇ ਆਪਣੇ ਬਿੱਲਾਂ ਦਾ ਭੁਗਤਾਨ ਨਹੀਂ ਕੀਤਾ ਹੈ, ਜਿਸ ਕਾਰਨ ਜੁਰਮਾਨੇ ਅਤੇ ਵਿਆਜ ਲੱਗ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਕਰਕੇ ਕਾਫ਼ੀ ਰਕਮ ਕਰਜ਼ਾ ਚੜ੍ਹ ਗਈ ਹੈ। ਉਨ੍ਹਾਂ ਕਿਹਾ ਕਿ ਪੈਨਲਟੀ ਅਤੇ.