Punjab News: ਖਡੂਰ ਸਾਹਿਬ ਦੇ ਸੰਸਦ ਮੈਂਬਰ ਅਤੇ "ਅਕਾਲੀ ਦਲ ਵਾਰਿਸ ਪੰਜਾਬ ਦੇ" ਦੇ ਮੁਖੀ ਅੰਮ੍ਰਿਤਪਾਲ ਸਿੰਘ, ਜੋ ਕਿ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ, ਨੂੰ ਰਾਹਤ ਮਿਲੀ ਹੈ। ਉਨ੍ਹਾਂ ਨੂੰ ਆਪਣੀ ਦਾਦੀ ਮਾਤਾ ਚਰਨ ਕੌਰ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਲਈ ਇੱਕ ਦਿਨ ਦੀ ਅੰਤਰਿਮ ਜਮਾਨਤ ਦਿੱਤੀ ਗਈ ਹੈ। ਇੱਥੇ ਤੁਹਾਨੂੰ ਦੱਸ ਦਈਏ ਕਿ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਅੰਤਰਿਮ ਜ਼ਮਾਨਤ ਪਟੀਸ਼ਨ 'ਤੇ ਅੰਮ੍ਰਿਤਸਰ ਦੀ ਵਧੀਕ ਸੈਸ਼ਨ ਜੱਜ ਮਹੇਸ਼ ਕੁਮਾਰ.