ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ ਦੀ ਜਿੱਤ ਨੂੰ ਦੇਖਦਿਆਂ ਹੁਣ ਪੰਜਾਬ ਭਾਜਪਾ ਵੀ ਪੂਰੀ ਤਰ੍ਹਾਂ ਸਰਗਰਮ ਨਜ਼ਰ ਆ ਰਹੀ ਹੈ। ਪੰਜਾਬ ਭਾਜਪਾ ਨੇ ਆਪਣੇ ਅਧਿਕਾਰਤ ਫੇਸਬੁੱਕ ਪੇਜ 'ਤੇ ਇੱਕ ਨਵਾਂ ਨਾਅਰਾ ਸਾਂਝਾ ਕਰਦਿਆਂ ਸੂਬੇ ਦੀ ਸਿਆਸਤ ਵਿੱਚ ਹਲਚਲ ਤੇਜ਼ ਕਰ ਦਿੱਤੀ ਹੈ। 'ਬੰਗਾਲ ਤੋਂ ਬਾਅਦ ਪੰਜਾਬ ਦੀ ਵਾਰੀ, ਭਾਜਪਾ ਦੀ ਹੈ ਪੂਰੀ ਤਿਆਰੀ' ਇਸ ਨਾਅਰੇ ਨਾਲ ਭਾਜਪਾ ਨੇ ਪੰਜਾਬ 'ਚ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ 'ਚ ਜਿੱਤ.