Punjab News: ਜਲੰਧਰ ਅਤੇ ਪਠਾਨਕੋਟ ਵਿੱਚ ਹਲਕੀ ਬਾਰਿਸ਼ ਨਾਲ ਮੌਸਮ ਵਿੱਚ ਬਦਲਾਅ ਆਇਆ ਹੈ। ਜਲੰਧਰ ਵਿੱਚ ਸਵੇਰ ਤੋਂ ਹੀ ਬੱਦਲਵਾਈ ਹੋਈ ਪਈ ਹੈ। ਮੌਸਮ ਵਿਭਾਗ ਨੇ ਹਿਮਾਚਲ ਦੀ ਸਰਹੱਦ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ 'ਤੇ ਬਹੁਤ ਹਲਕੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਸੀ। ਇਸ ਦੌਰਾਨ, ਰਾਜ ਦੇ ਕੁਝ ਇਲਾਕਿਆਂ ਵਿੱਚ ਰਾਤ ਅਤੇ ਸਵੇਰ ਦੌਰਾਨ ਹਲਕੀ ਤੋਂ ਦਰਮਿਆਨੀ ਧੁੰਦ ਪੈਣ ਦੀ ਸੰਭਾਵਨਾ ਹੈ। ਹਾਲਾਂਕਿ ਵੱਧ ਤੋਂ ਵੱਧ ਤਾਪਮਾਨ 0.