Firing on ASI: ਦਰਭੰਗਾ ਦੇ ਸਕਤਪੁਰ ਥਾਣਾ ਖੇਤਰ ਵਿੱਚ ਗਸ਼ਤ ਦੌਰਾਨ ASI ਰਣਧੀਰ ਕੁਮਾਰ ਨੂੰ ਗੋਲੀ ਲੱਗਣ ਦੀ ਘਟਨਾ ਨੂੰ ਲੈਕੇ ਪੁਲਿਸ ਨੇ ਅਹਿਮ ਖੁਲਾਸਾ ਕੀਤਾ ਹੈ। ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਉਨ੍ਹਾਂ ਨੂੰ ਕਿਸੇ ਅਪਰਾਧੀ ਨੇ ਗੋਲੀ ਨਹੀਂ ਮਾਰੀ ਸੀ, ਸਗੋਂ ਉਨ੍ਹਾਂ ਕੋਲ ਮੌਜੂਦ ਇੱਕ ਗੈਰ-ਕਾਨੂੰਨੀ ਦੇਸੀ ਪਿਸਤੌਲ ਤੋਂ ਗਲਤੀ ਨਾਲ ਗੋਲੀ ਚੱਲ ਗਈ ਸੀ। ਘਟਨਾ ਨੂੰ ਲੈਕੇ ਸੱਚਾਈ ਲੁਕਾਉਣ ਅਤੇ ਪੁਲਿਸ ਜਾਂਚ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰਨ ਦੇ.