Verka Milk Price Hike: ਪੰਜਾਬ ਵਿੱਚ ਵੇਰਕਾ ਨੇ ਦੁੱਧ ਦੀਆਂ ਕੀਮਤਾਂ ਵਧਾ ਦਿੱਤੀਆਂ ਹਨ। ਇਸ ਦੇ ਨਾਲ ਹੀ ਨਵੀਆਂ ਦਰਾਂ ਅੱਜ ਤੋਂ ਲਾਗੂ ਹੋ ਗਈਆਂ ਹਨ। ਲੁਧਿਆਣਾ ਜ਼ਿਲ੍ਹਾ ਸਹਿਕਾਰੀ ਦੁੱਧ ਉਤਪਾਦਕ ਯੂਨੀਅਨ ਲਿਮਟਿਡ ਦੇ ਇੱਕ ਆਦੇਸ਼ ਅਨੁਸਾਰ, ਵੇਰਕਾ ਦੇ ਫੁੱਲ ਕਰੀਮ, ਸਟੈਂਡਰਡ ਅਤੇ ਡਬਲ ਟੋਂਡ ਦੁੱਧ ਦੇ ਪੈਕੇਟ 1 ਤੋਂ 8 ਰੁਪਏ ਮਹਿੰਗੇ ਹੋ ਗਏ ਹਨ। ਇਸ ਤੋਂ ਪਹਿਲਾਂ, ਅਮੂਲ ਅਤੇ ਮਦਰ ਡੇਅਰੀ ਨੇ ਵੀ 12 ਨਵੰਬਰ ਤੋਂ ਦੁੱਧ ਦੀਆਂ ਕੀਮਤਾਂ ਵਿੱਚ.