ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਕੱਤਰ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਅੱਜ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦੀ ਪਹਿਲੀ ਸੂਚੀ ਜਾਰੀ ਕੀਤੀ ਜਾ ਰਹੀ ਹੈ ਜਿਸ. ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਹਰਗੋਬਿੰਦ ਕੌਰ ਨਾਲ ਸਲਾਹ ਮਸ਼ਵਰਾ ਕਰਨ ਉਪਰੰਤ ਇਸਤਰੀ ਅਕਾਲੀ ਦਲ ਦੇ ਜਥੇਬੰਦਕ.