Chandigarh Murder : ਚੰਡੀਗੜ੍ਹ ਵਿੱਚ ਕਾਨੂੰਨ ਵਿਵਸਥਾ ਨੂੰ ਲੈ ਕੇ ਸਵਾਲ ਖੜ੍ਹੇ ਕਰਨ ਵਾਲੀ ਵੱਡੀ ਘਟਨਾ ਸਾਹਮਣੇ ਆਈ ਹੈ। ਸੈਕਟਰ-9 ਵਿੱਚ ਸਥਿਤ ਪੁਲਿਸ ਹੈੱਡਕੁਆਰਟਰ ਤੋਂ ਮਹਿਜ਼ 100 ਕਦਮ ਦੀ ਦੂਰੀ. ਹਮਲਾਵਰ ਨੇ ਪੱਥਰਾਂ ਨਾਲ ਔਰਤ ਦਾ ਸਿਰ ਬੁਰੀ ਤਰ੍ਹਾਂ ਕੁਚਲ ਦਿੱਤਾ। ਸ਼ੁੱਕਰਵਾਰ ਸਵੇਰੇ ਇੱਕ ਰਾਹਗੀਰ ਨੇ ਸੜਕ ਕਿਨਾਰੇ ਔਰਤ ਦੀ ਲਾਸ਼ ਪਈ ਦੇਖੀ, ਜਿਸ ਤੋਂ ਬਾਅਦ ਪੁਲਿਸ ਨੂੰ ਸੂਚਨਾ ਦਿੱਤੀ ਗਈ। ਕੁਝ ਹੀ ਸਮੇਂ ਵਿੱਚ ਪੁਲਿਸ ਅਤੇ ਫੋਰੈਂਸਿਕ ਟੀਮ ਮੌਕੇ 'ਤੇ ਪਹੁੰਚ.