Sukhdeep Singh Chhina : ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ (AAP) ਨੂੰ ਇੱਕ ਹੋਰ ਝਟਕਾ ਲੱਗਾ ਹੈ। ਪੰਜਾਬ ਡੇਅਰੀ ਡਿਵੈਲਪਮੈਂਟ ਬੋਰਡ ਦੇ ਡਾਇਰੈਕਟਰ ਅਤੇ ਪਾਰਟੀ ਆਗੂ. ਪੰਜਾਬ ਡੇਅਰੀ ਡਿਵੈਲਪਮੈਂਟ ਬੋਰਡ ਦੇ ਡਾਇਰੈਕਟਰ ਅਤੇ ਪਾਰਟੀ ਆਗੂ ਸੁਖਦੀਪ ਸਿੰਘ ਛੀਨਾ ਨੇ ਪਾਰਟੀ ਦੇ ਸਾਰੇ ਅਹੁਦਿਆਂ ਸਮੇਤ ਮੁੱਢਲੀ ਮੈਂਬਰਸ਼ਿਪ ਤੋਂ ਵੀ ਅਸਤੀਫ਼ਾ ਦੇ ਦਿੱਤਾ ਹੈ। ਜਾਣਕਾਰੀ ਮੁਤਾਬਕ ਸੁਖਦੀਪ ਸਿੰਘ ਛੀਨਾ ਅੰਮ੍ਰਿਤਸਰ ਦੀ ਰਾਜਾਸਾਂਸੀ ਵਿਧਾਨ ਸਭਾ ਸੀਟ ਤੋਂ ਪਾਰਟੀ ਦੀ.