Amritsar ASI Death : ਅੰਮ੍ਰਿਤਸਰ ਤੋਂ ਇੱਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ, ਜਿੱਥੇ ਪਿਸਤੌਲ ਸਾਫ਼ ਕਰਦੇ ਸਮੇਂ ਅਚਾਨਕ ਗੋਲੀ ਚੱਲਣ ਕਾਰਨ ਪੰਜਾਬ ਪੁਲਿਸ ਦੇ ਇੱਕ ASI ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਏਐਸਆਈ ਜੋਗਿੰਦਰ ਸਿੰਘ. ਮ੍ਰਿਤਕ ਦੀ ਪਛਾਣ ਏਐਸਆਈ ਜੋਗਿੰਦਰ ਸਿੰਘ ਵਜੋਂ ਹੋਈ ਹੈ, ਜੋ ਅੰਮ੍ਰਿਤਸਰ ਦੇ ਤਰਨਤਾਰਨ ਰੋਡ ਇਲਾਕੇ ਦਾ ਰਹਿਣ ਵਾਲਾ ਸੀ। ਜਾਣਕਾਰੀ ਮੁਤਾਬਕ ਇਹ ਘਟਨਾ ਸ਼ੁੱਕਰਵਾਰ ਦੁਪਹਿਰ ਕਰੀਬ 1 ਵਜੇ ਵਾਪਰੀ। ਦੱਸਿਆ ਜਾ ਰਿਹਾ ਹੈ ਕਿ ਜੋਗਿੰਦਰ ਸਿੰਘ.