pਜ਼ਰੂਰੀ/ppਰਵੀ ਬਿਡਲਾ, ਪੰਜਾਬੀ ਜਾਗਰਣ, ਲੁਧਿਆਣਾ : ਸਪਰਿੰਗ ਡੇਲ ਪਬਲਿਕ ਸਕੂਲ ਦੀ ਅੰਡਰ-19 ਵਾਲੀਬਾਲ ਮੁੰਡਿਆਂ ਦੀ ਟੀਮ ਨੇ ਲੁਧਿਆਣਾ ਸਹੋਦਿਆ ਸਕੂਲ ਕੰਪਲੈਕਸ ਵਾਲੀਬਾਲ ਟੂਰਨਾਮੈਂਟ ’ਚ ਉੱਚ ਪਾਇਦਾਨ ਦੀਆਂ ਮੱਲਾਂ ਮਾਰਦੇ ਹੋਏ ਆਪਣਾ, ਆਪਣੇ ਮਾਪਿਆਂ ਤੇ ਸਕੂਲ ਦਾ ਨਾਂ ਰੌਸ਼ਨ ਕੀਤਾ। ਇਹ ਮੁਕਾਬਲਾ ਬਲੋਸਮ ਸਕੂਲ ਜਗਰਾਉਂ ਵਿਖੇ ਕਰਵਾਇਆ ਗਿਆ। ਇਸ ਮੁਕਾਬਲੇ ’ਚ ਵੱਖ-ਵੱਖ ਸੀਬੀਐੱਸਈ ਸਕੂਲਾਂ ਦੀਆਂ ਕੁੱਲ 18 ਟੀਮਾਂ ਨੇ ਭਾਗ ਲਿਆ, ਜਿਨ੍ਹਾਂ ਵਿੱਚੋਂ ਸਪਰਿੰਗ ਡੇਲ ਪਬਲਿਕ ਸਕੂਲ ਦੀ ਅੰਡਰ 19 ਮੁੰਡਿਆਂ ਦੀ ਟੀਮ.