ਜ਼ਰੂਰੀ ਖ਼ਬਰ-ਭੰਡਾਰੀ ਤੇ ਰਾਜਪੂਤ ਸੈਂਕੜੇ ਸਾਥੀਆਂ ਸਮੇਤ ਭਾਜਪਾ ਵਿੱਚ ਸ਼ਾਮਿਲ. pਸਰਬਜੀਤ ਲੁਧਿਆਣਵੀ, ਪੰਜਾਬੀ ਜਾਗਰਣ, ਲੁਧਿਆਣਾ /ppਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸੁਨੀਲ ਮੌਦਗਿਲ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਭਾਜਪਾ ਦਫ਼ਤਰ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਵੱਖ-ਵੱਖ ਪਾਰਟੀਆਂ ਨਾਲ ਸਬੰਧਤ ਕਈ ਆਗੂ ਆਪਣੇ ਸੈਂਕੜੇ ਸਾਥੀਆਂ ਸਮੇਤ ਭਾਜਪਾ ਵਿੱਚ ਸ਼ਾਮਲ ਹੋ ਗਏ। ਇਸ ਮੌਕੇ ਸੂਬਾ ਜਨਰਲ ਸਕੱਤਰ ਅਤੇ ਜ਼ੋਨਲ ਇੰਚਾਰਜ ਜੀਵਨ ਗਰਗ ਵਿਸ਼ੇਸ਼ ਤੌਰ ਤੇ ਮੌਜੂਦ ਰਹੇ। ਮੰਡਲ ਪ੍ਰਧਾਨ ਅੰਕੁਰ ਵਰਮਾ ਦੇ ਯਤਨਾਂ ਸਦਕਾ ਕਰਵਾਏ.