ਅੰਮ੍ਰਿਤਸਰ, 13 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਅੱਜ ਅੰਮ੍ਰਿਤਸਰ ਵਿਖੇ ਪ੍ਰਭਾਵਸ਼ਾਲੀ ਮੋਟਰ ਸਾਇਕਲ ਰੈਲੀ ਕੱਢੀ ਗਈ। ਰਣਜੀਤ ਐਵੀਨਿਊ ਦੇ ਦੁਸਹਿਰਾ ਗਰਾਊਂਡ ਤੋਂ ਸ਼ੁਰੂ ਹੋਈ ਇਸ ਰੈ... ਰਣਜੀਤ ਐਵੀਨਿਊ ਦੇ ਦੁਸਹਿਰਾ ਗਰਾਊਂਡ ਤੋਂ ਸ਼ੁਰੂ ਹੋਈ ਇਸ ਰੈਲੀ ਵਿਚ 1000 ਤੋਂ ਵੱਧ ਨੌਜਵਾਨਾਂ ਨੇ ਉਤਸ਼ਾਹ ਨਾਲ ਭਾਗ ਲੈਂਦੇ ਹੋਏ ਨਸ਼ਿਆਂ ਦੇ ਮੁਕੰਮਲ ਖਾਤਮੇ ਦਾ ਸੰਕਲਪ ਲਿਆ।