ਚੋਗਾਵਾਂ/ਅੰਮ੍ਰਿਤਸਰ, 13 ਨਵੰਬਰ (ਗੁਰਵਿੰਦਰ ਸਿੰਘ ਕਲਸੀ)- ਜ਼ਿਲ੍ਹੇ ਵਿਚ ਅਮਨ-ਕਾਨੂੰਨ ਦੀ ਵਿਵਸਥਾ ਨੂੰ ਬਰਕਰਾਰ ਰੱਖਣ ਅਤੇ ਪੁਲਿਸ ਪ੍ਰਸ਼ਾਸਨ... ਦਿਹਾਤੀ ਕਵਲਪ੍ਰੀਤ ਸਿੰਘ ਚਾਹਲ ਵਲੋਂ ਅੱਜ ਥਾਣਾ ਲੋਪੋਕੇ ਦਾ ਦੌਰਾ ਕੀਤਾ ਗਿਆ। ਇਸ ਅਚਨਚੇਤ ਚੈਕਿੰਗ ਦੌਰਾਨ ਉਨ੍ਹਾਂ ਥਾਣੇ ਦੇ ਰਿਕਾਰਡ, ਹਵਾਲਾਤ, ਮਾਲਖਾਨੇ ਅਤੇ ਸਾਫ਼-ਸਫ਼ਾਈ ਦੇ ਪ੍ਰਬੰਧਾਂ ਦਾ ਬਾਰੀਕੀ ਨਾਲ ਨਿਰੀਖਣ ਕੀਤਾ। ਨੇ ਇਲਾਕੇ ਵਿਚ ਅਪਰਾਧਿਕ ਅਨਸਰਾਂ ਅਤੇ ਨਸ਼ਾ ਤਸਕਰਾਂ ਨੂੰ ਨੱਥ ਪਾਉਣ ਲਈ ਥਾਣਾ ਲੋਪੋਕੇ ਦੀ ਪੁਲਿਸ ਵਲੋਂ ਨਿਭਾਈ ਜਾ ਰਹੀ ਤਨਦੇਹੀ ਵਾਲੀ ਡਿਊਟੀ ਦੀ.