ਪੰਜਾਬ ਵਿੱਚ ਝੋਨੇ ਦੀ ਵਾਢੀ ਸ਼ੁਰੂ ਹੋ ਚੁੱਕੀ ਹੈ। ਵਾਢੀ ਸ਼ੁਰੂ ਹੋਣ ਦੇ ਨਾਲ ਹੀ ਪਰਾਲੀ ਦੇ ਪ੍ਰਬੰਧਨ ਨੂੰ ਲੈ ਕੇ ਵੀ ਚਰਚਾ ਸ਼ੁਰੂ ਹੋ ਗਈ ਹੈ। ਪਰਾਲੀ ਨੂੰ ਖੇਤਾਂ ਵਿੱਚ ਸਾੜਨ ਤੋਂ ਰੋਕਣ ਲਈ ਪੰਜਾਬ ਸਰਕਾਰ ਇਸ ਵਾਰ ਡਰੋਨਾਂ ਰਾਹੀਂ ਨਿਗਰਾਨੀ, ਖੇਤੀਬਾੜੀ ਮਸ਼ੀਨਰੀ ਦੀ ਉਪਲਬਧਤਾ ਅਤੇ ਪਰਾਲੀ ਤੋਂ ਬਾਇਓਗੈਸ ਤੇ ਬਾਲਣ ਬਣਾਉਣ ਵਰਗੇ ਉਪਰਾਲਿਆਂ 'ਤੇ ਜ਼ੋਰ ਦੇ ਰਹੀ ਹੈ। ਸਰਕਾਰ ਦਾ ਦਾਅਵਾ ਹੈ ਕਿ ਪਿਛਲੇ ਕੁਝ ਸਾਲਾਂ ਦੌਰਾਨ ਸੂਬੇ ਵਿੱਚ ਪਰਾਲੀ.