ASI Son opened fire on 3 Brothers: ਪੁਲਿਸ ਪ੍ਰਸ਼ਾਸਨ ਵਿਚਾਲੇ ਉਸ ਸਮੇਂ ਹਲਚਲ ਮੱਚ ਗਈ, ਜਦੋਂ ASI ਦੇ ਪੁੱਤਰ ਨੇ ਤਿੰਨ ਨੌਜਵਾਨਾਂ ਉੱਪਰ ਗੋਲੀਬਾਰੀ ਕੀਤੀ। ਜਾਣਕਾਰੀ ਲਈ ਦੱਸ ਦੇਈਏ ਕਿ ਹਰਿਆਣਾ ਦੇ ਫਰੀਦਾਬਾਦ ਵਿੱਚ... ਜਾਣਕਾਰੀ ਲਈ ਦੱਸ ਦੇਈਏ ਕਿ ਹਰਿਆਣਾ ਦੇ ਫਰੀਦਾਬਾਦ ਵਿੱਚ, ਸਾਈਡ ਮੰਗਣ ਤੇ ਦਿੱਲੀ ਪੁਲਿਸ ਵਿੱਚ ਤਾਇਨਾਤ ਇੱਕ ਏਐਸਆਈ ਦੇ ਪੁੱਤਰ ਨੇ ਤਿੰਨ ਭਰਾਵਾਂ 'ਤੇ ਗੋਲੀਬਾਰੀ ਕਰ ਦਿੱਤੀ। ਇੱਕ ਦੀ ਗਰਦਨ ਵਿੱਚ ਗੋਲੀ ਲੱਗੀ ਅਤੇ ਦੂਜੇ ਦੀ ਛਾਤੀ ਵਿੱਚ।