Punjab News: ਪੰਜਾਬ ਲੋਕ ਸੰਪਰਕ ਵਿਭਾਗ ਦੇ ਡਿਪਟੀ ਡਾਇਰੈਕਟਰ ਰਹੇ ਪ੍ਰਭਦੀਪ ਸਿੰਘ ਨੱਥੇਵਾਲ ਨੇ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜ ਲਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਰਾਏਕੋਟ ਪਹੁੰਚ ਕੇ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਲ ਕਰਵਾਇਆ। ਇਸ ਦੇ ਨਾਲ ਹੀ ਸੁਖਬੀਰ ਸਿੰਘ ਬਾਦਲ ਨੇ ਪ੍ਰਭਦੀਪ ਸਿੰਘ ਨੂੰ ਕਿਤੇ ਨਾ ਕਿਤੇ ਰਾਏਕੋਟ ਹਲਕੇ ਤੋਂ ਉਮੀਦਵਾਰ ਵੀ ਐਲਾਨ ਦਿੱਤਾ ਹੈ, ਪਰ ਹਾਲੇ ਤੱਕ ਇਸ ਦੀ ਪੁਸ਼ਟੀ ਨਹੀਂ ਹੋਈ ਹੈ ਅਤੇ.