Rozana Spokesman. ਅੰਮ੍ਰਿਤਸਰ ਪੁਲਿਸ ਨੇ ਹਥਿਆਰਾਂ ਅਤੇ ਨਸ਼ਾ ਤਸਕਰੀ ਦੇ ਤਿੰਨ ਨੈੱਟਵਰਕਾਂ ਦਾ ਪਰਦਾਫਾਸ਼ ਕਰਦਿਆਂ 11 ਮੁਲਜ਼ਮ ਗ੍ਰਿਫ਼ਤਾਰ ਕੀਤੇ। 12 ਪਿਸਤੌਲ, 2 ਹੈਂਡ ਗ੍ਰੇਨੇਡ ਅਤੇ 310.10 ਗ੍ਰਾਮ ਹੈਰੋਇਨ. ਚੰਡੀਗੜ੍ਹ: ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ, ਗੈਰ-ਕਾਨੂੰਨੀ ਹਥਿਆਰਾਂ, ਵਿਸਫੋਟਕਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕਾਂ ਦਾ ਪਰਦਾਫਾਸ਼ ਕਰਕੇ 3 ਗੋਲੀਬਾਰੀ ਦੀਆਂ ਘਟਨਾਵਾਂ ਨੂੰ ਹੱਲ ਕਰਕੇ 16.