ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਵਲੋਂ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਤਸਕਰੀ ਮਾਮਲੇ ਵਿਚ 9 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ । ਅੰਮ੍ਰਿਤਸਰ, 14 ਨਵੰਬਰ 2026 : ਅੰਮ੍ਰਿਤਸਰ ਕਮਿਸ਼ਨਰੇਟ ਪੁਲਸ (Amritsar Commissionerate Police) ਵਲੋਂ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਤਸਕਰੀ ਮਾਮਲੇ ਵਿਚ 9 ਵਿਅਕਤੀਆਂ ਨੂੰ ਗ੍ਰਿਫ਼ਤਾਰ (Arrest) ਕੀਤਾ ਗਿਆ ਹੈ । ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਵਲੋਂ ਜੋ ਦੋ ਵੱਖ-ਵੱਖ ਨੈਟਵਰਕਾਂ ਤਹਿਤ ਗੈਰ-ਕਾਨੂੰਨੀ ਹਥਿਆਰ (Illegal Weapons) ਅਤੇ ਨਸ਼਼ਾ ਤਸਕਰੀ ਦੇ ਦੋਸ਼ ਹੇਠ 9 ਵਿਅਕਤੀਆਂ ਨੂੰ.