pਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਪੰਜਾਬ ਕਾਂਗਰਸ ਵੱਲੋਂ ਆਉਣ ਵਾਲੀਆਂ ਨਗਰ ਨਿਗਮ ਐਮਸੀ ਚੋਣਾਂ ਦੇ ਮੱਦੇਨਜ਼ਰ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੂੰ ਪਟਿਆਲਾ ਦਾ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ। ਪਾਰਟੀ ਵੱਲੋਂ ਉਨ੍ਹਾਂ ਦੀ ਜਥੇਬੰਦਕ ਸਮਰੱਥਾ, ਤਜਰਬੇ ਅਤੇ ਪਾਰਟੀ ਪ੍ਰਤੀ ਸਮਰਪਣ ’ਤੇ ਭਰੋਸਾ ਪ੍ਰਗਟਾਉਂਦਿਆਂ ਇਹ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ। ਕੁਲਜੀਤ ਸਿੰਘ ਨਾਗਰਾ ਨੇ ਇਸ ਨਿਯੁਕਤੀ ਲਈ ਪੰਜਾਬ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਇਸ ਜ਼ਿੰਮੇਵਾਰੀ ਨੂੰ ਪੂਰੀ.