Chandigarh News: ਚੰਡੀਗੜ੍ਹ ਨਗਰ ਨਿਗਮ ਦੇ 35 ਵਾਰਡਾਂ ਵਿੱਚ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਪ੍ਰਸ਼ਾਸਨਿਕ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਜਾਣਕਾਰੀ ਲਈ ਦੱਸ ਦੇਈਏ ਕਿ ਦਸੰਬਰ ਮਹੀਨੇ ਵਿੱਚ ਕਰਵਾਈਆਂ ਜਾਣ ਵਾਲੀਆਂ... ਸੂਤਰਾਂ ਮੁਤਾਬਕ ਨਗਰ ਨਿਗਮ ਚੋਣਾਂ ਲਈ ਵੋਟਿੰਗ 22 ਤੋਂ 25 ਦਸੰਬਰ ਦੇ ਵਿਚਕਾਰ ਕਰਵਾਏ ਜਾਣ ਦੀ ਪੂਰੀ ਸੰਭਾਵਨਾ ਹੈ। 18 ਨਵੰਬਰ ਨੂੰ ਚੰਡੀਗੜ੍ਹ ਆਉਣਗੇ ਚੋਣ ਕਮਿਸ਼ਨਰ ਚੋਣ ਪ੍ਰੋਗਰਾਮ ਨੂੰ ਅੰਤਿਮ ਰੂਪ ਦੇਣ ਲਈ ਰਾਜ ਚੋਣ ਕਮਿਸ਼ਨਰ ਵਿਜੇ ਦੇਵ 18.