Punjab News: ਪੰਜਾਬ ਵਿਧਾਨ ਸਭਾ ਚੋਣਾਂ 2027 ਤੋਂ ਪਹਿਲਾਂ ਸਿਆਸਤ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਸਾਬਕਾ ਪ੍ਰਧਾਨ ਅਤੇ ਸਾਬਕਾ ਕੈਬਨਿਟ ਮੰਤਰੀ ਬੀਬੀ ਜਗੀਰ ਕੌਰ... ਉਨ੍ਹਾਂ ਦੀ ਪਾਰਟੀ ਵਿੱਚ ਵਾਪਸੀ ਲਈ 15 ਨਵੰਬਰ 2026, ਦਿਨ ਐਤਵਾਰ ਦਾ ਪ੍ਰੋਗਰਾਮ ਤੈਅ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 15 ਨਵੰਬਰ ਨੂੰ ਦੁਪਹਿਰ 1:30 ਵਜੇ ਬੇਗੋਵਾਲ ਵਿਖੇ ਪਹੁੰਚਣਗੇ। ਇੱਥੇ ਗੁਰਦੁਆਰਾ ਸੰਤ.