ਤਿਉਹਾਰਾਂ ਦੇ ਸੀਜ਼ਨ ਦੌਰਾਨ ਬਾਜ਼ਾਰਾਂ ਚ ਵੱਧਣ ਵਾਲੀ ਭੀੜ ਅਤੇ ਟ੍ਰੈਫਿਕ ਜਾਮ ਦੀ ਸਮੱਸਿਆ ਨਾਲ ਨਜਿੱਠਣ ਲਈ ਚੰਡੀਗੜ੍ਹ ਟ੍ਰੈਫਿਕ ਪੁਲਸ ਵੱਲੋਂ ਵਿਸ਼ੇਸ਼ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਸ਼ਹਿਰ ਵਾਸੀਆਂ ਦੀ ਸਹੂਲਤ ਅਤੇ ਆਵਾਜਾਈ ਨੂੰ ਸੁਚਾਰੂ ਰੱਖਣ ਲਈ 28 ਅਕਤੂਬਰ ਤੋਂ 8 ਨਵੰਬਰ 2026 ਤੱਕ ਸ਼ਹਿਰ ਦੇ ਪ੍ਰਮੁੱਖ ਬਾਜ਼ਾਰਾਂ.