Punjab Weather Update: ਪੰਜਾਬ ਦੇ ਚਾਰ ਜ਼ਿਲ੍ਹਿਆਂ ਵਿੱਚ ਅੱਜ, 15 ਨਵੰਬਰ ਨੂੰ ਕੁਝ ਥਾਵਾਂ. ਮੌਸਮ ਵਿਭਾਗ ਅਨੁਸਾਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੋਹਾਲੀ ਵਿੱਚ ਬਾਰਿਸ਼ ਹੋ ਸਕਦੀ ਹੈ। ਚੰਡੀਗੜ੍ਹ ਵਿੱਚ ਅੰਸ਼ਕ ਤੌਰ 'ਤੇ ਬੱਦਲਵਾਈ ਰਹਿਣ ਦੀ ਉਮੀਦ ਹੈ। ਪਾਕਿਸਤਾਨ ਉੱਤੇ ਇੱਕ ਨਵਾਂ ਪੱਛਮੀ ਗੜਬੜ ਐਕਟਿਵ ਹੋ ਗਿਆ ਹੈ। ਇਸਦਾ ਪ੍ਰਭਾਵ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੂੰ ਬਦਲ ਸਕਦਾ ਹੈ। ਕਈ ਇਲਾਕਿਆਂ ਵਿੱਚ ਬੱਦਲਵਾਈ ਰਹਿਣ ਦੀ ਉਮੀਦ ਹੈ ਅਤੇ ਕੁਝ ਥਾਵਾਂ 'ਤੇ ਹਲਕੀ.