ਅੰਮ੍ਰਿਤਸਰ, 15 ਨਵੰਬਰ (ਹਰਮਿੰਦਰ ਸਿੰਘ) - ਅਮਰ ਸ਼ਹੀਦ ਧੰਨ ਧੰਨ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਬਾਬਾ ਦੀਪ ਸਿੰਘ ਜੀ... ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਨਤਮਸਤਕ ਹੋਏ। ਇਸ ਸੰਬੰਧ ਵਿਚ ਗੁਰਦੁਆਰਾ ਸਾਹਿਬ ਵਿਖੇ ਸ਼ਾਮ ਨੂੰ ਧਾਰਮਿਕ ਦੀਵਾਨ ਸਜਾਏ ਜਾਣਗੇ।