ਕਾਲਜ ਦੇ ਖੇਡ ਸਟੇਡੀਅਮ ਵਿੱਚ ਬਲਾਕ ਪੱਧਰੀ ਸਪੋਰਟਸ ਮੀਟ ਆਯੋਜਿਤ ਕਰਵਾਈ. pਭਾਰਤ ਭੂਸ਼ਣ ਗੋਇਲ, ਪੰਜਾਬੀ ਜਾਗਰਣ, ਸਮਾਣਾ : ਪਬਲਿਕ ਕਾਲਜ ਸਮਾਣਾ ਦੀਆਂ ਐੱਨਐੱਸਐੱਸ ਯੂਨਿਟਾਂ ਵੱਲੋ ਭਾਰਤ ਸਰਕਾਰ ਦੇ ਯੁਵਾ ਮਾਮਲੇ ਤੇ ਖੇਡ ਮੰਤਰਾਲਾ ਵੱਲੋਂ ਜਾਰੀ ਦਿਸ਼ਾ ਨਿਰਦੇਸ਼ ਅਨੁਸਾਰ ਚਲਾਏ ਜਾ ਰਹੇ ਵਿਕਸਿਤ ਭਾਰਤ ਲਈ ਨਸ਼ਾ ਮੁਕਤ ਯੁਵਾ ਸੰਕਲਪ ਅਭਿਆਨ ਤਹਿਤ ਕਾਲਜ ਦੇ ਖੇਡ ਸਟੇਡੀਅਮ ’ਚ ਬਲਾਕ ਪੱਧਰੀ ਸਪੋਰਟਸ ਮੀਟ ਕਰਵਾਈ ਗਈ। ਕਾਲਜ ਪ੍ਰਿੰਸੀਪਲ ਡਾ.