Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਬਲ ਮਿਲਿਆ ਹੈ। ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਹਲਕਾ ਗੁਰੂਹਰਸਹਾਏ. ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਹਲਕਾ ਗੁਰੂਹਰਸਹਾਏ 'ਚ ਵੱਡੀ ਸਫ਼ਲਤਾ ਮਿਲੀ ਹੈ। ਦਰਅਸਲ, ਨਗਰ ਕੌਂਸਲ ਗੁਰੂਹਰਸਹਾਏ ਦੇ ਕਾਂਗਰਸੀ ਕੌਂਸਲਰਾਂ ਨੇ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜ੍ਹ ਲਿਆ ਹੈ। ਇਸਦੀ ਜਾਣਕਾਰੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਨੇ ਕੀਤੀ ਹੈ। ਉਨ੍ਹਾਂ ਸੋਸ਼ਲ ਮੀਡੀਆ ਹੈਂਡਲ ਉੱਪਰ ਪੋਸਟ ਸ਼ੇਅਰ.