ਆਰਐੱਮਪੀਆਈ ਜ਼ਿਲ੍ਹੇ ਅੰਦਰ ਤਿੰਨ ਵਿਧਾਨ ਸਭਾ ਸੀਟਾਂ ਤੋਂ ਲੜੇਗੀ ਚੋਣ. pਅਜੇ ਸਿੰਘ ਨਾਗੀ, ਪੰਜਾਬੀ ਜਾਗਰਣ, ਫਿਲੌਰ : /ppਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਵੱਲੋਂ ਆਗਮੀ ਵਿਧਾਨ ਸਭਾ ਚੋਣਾਂ ਦੌਰਾਨ ਜ਼ਿਲ੍ਹੇ ’ਚ ਫਿਲੌਰ, ਨਕੋਦਰ ਤੇ ਸ਼ਾਹਕੋਟ ਤੋਂ ਉਮੀਦਵਾਰ ਉਤਾਰੇਗੀ। ਇਸ ਮੀਟਿੰਗ ਨੂੰ ਉਚੇਚੇ ਤੌਰ ਤੇ ਸੰਬੋਧਨ ਕਰਦਿਆਂ ਆਰਐੱਮਪੀਆਈ ਦੇ ਸੂਬਾ ਸਕੱਤਰ ਪ੍ਰਗਟ ਸਿੰਘ ਜਾਮਾਰਾਏ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਚ ਵੀ ਦੇਸ਼ ਦੇ ਦੂਜੇ ਕੋਨਿਆਂ ਵਾਂਗ ਧਰਮ ਅਧਾਰਿਤ ਵੰਡੀਆਂ ਪਾਉਣ ਦੇ ਯਤਨ.