ਗੁਰਦੁਆਰਾ ਸੋਢਲ ਛਾਉਣੀ ਨਿਹੰਗ ਸਿੰਘਾਂ ਵਿਖੇ ਨਗਰ ਕੀਰਤਨ 28 ਨੂੰ. pਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ/ppਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਗੁਰਦੁਆਰਾ ਸੋਢਲ ਛਾਉਣੀ ਨਿਹੰਗ ਸਿੰਘਾਂ ਵੱਲੋਂ ਸੰਤ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਦੇ ਸਹਿਯੋਗ ਸਦਕਾ 28 ਨਵੰਬਰ ਨੂੰ ਨਗਰ ਕੀਰਤਨ ਸਜਾਇਆ ਜਾਵੇਗਾ। ਮਨਿੰਦਰਪਾਲ ਸਿੰਘ ਗੁੰਬਰ ਨੇ ਦੱਸਿਆ ਕਿ ਜਥੇਦਾਰ ਬਾਬਾ ਨਾਗਰ ਸਿੰਘ ਹਰੀਆਂ ਵੇਲਾਂ ਆਪਣੇ ਘੋੜ ਸਵਾਰ ਜਥਿਆਂ ਸਮੇਤ ਉਚੇਚੇ ਤੌਰ ’ਤੇ ਪੁੱਜ ਰਹੇ ਹਨ। 18.