ਪਿੰਡ ਕਰਾੜੀ ਤੋਂ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਬੱਸ ਹੋਈ ਰਵਾਨਾ. pਸੁਰਜੀਤ ਪਾਲ, ਪੰਜਾਬੀ ਜਾਗਰਣ, ਕਿਸ਼ਨਗੜ੍ਹ : ਨਜ਼ਦੀਕੀ ਪਿੰਡ ਕਰਾੜੀ ਤੋਂ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹਲਕਾ ਇੰਚਾਰਜ ਆਦਮਪੁਰ ਪਵਨ ਕੁਮਾਰ ਟੀਨੂੰ ਦੇ ਦਿਸ਼ਾ ਨਿਰਦੇਸ਼ਾਂ ਹੇਠ ਸ਼ਰਧਾਲੂਆਂ ਦਾ ਜੱਥਾ ਸ੍ਰੀ ਅਨੰਦਪੁਰ ਸਾਹਿਬ, ਕੀਰਤਪੁਰ ਸਾਹਿਬ, ਵਿਰਾਸਤੇ- ਏ -ਖਾਲਸਾ ਤੇ ਨੈਣਾਂ ਦੇਵੀ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ 44 ਸ਼ਰਧਾਲੂਆਂ ਸਮੇਤ ਬੱਸ ਰਵਾਨਾ ਹੋਈ। ਇਸ ਮੌਕੇ ’ਤੇ ਬੱਸ.