Punjab Arms Licence : ਪੰਜਾਬ ਵਿੱਚ ਅਸਲਾ ਲਾਇਸੈਂਸਾਂ ਨੂੰ ਲੈ ਕੇ ਇੱਕ ਅਹਿਮ ਮਾਮਲਾ ਸਾਹਮਣੇ ਆਇਆ ਹੈ। ਸੂਬੇ ਵਿੱਚ ਪਿਛਲੇ ਕਈ ਸਾਲਾਂ ਦੌਰਾਨ ਜਾਰੀ ਕੀਤੇ ਗਏ ਹਜ਼ਾਰਾਂ ਅਸਲਾ ਲਾਇਸੈਂਸਾਂ ਦੀ ਕਾਨੂੰਨੀ ਪ੍ਰਕਿਰਿਆ. ਇੱਕ ਪੰਜਾਬੀ ਅਖ਼ਬਾਰ ਦੀ ਰਿਪੋਰਟ ਮੁਤਾਬਕ ਕਈ ਜ਼ਿਲ੍ਹਿਆਂ ਵਿੱਚ ਅਸਲਾ ਲਾਇਸੈਂਸ ਜਾਰੀ ਕਰਨ ਦਾ ਕੰਮ ਵਧੀਕ ਡਿਪਟੀ ਕਮਿਸ਼ਨਰਾਂ ਵੱਲੋਂ ਕੀਤਾ ਜਾ ਰਿਹਾ ਸੀ। ਇਨ੍ਹਾਂ ਜ਼ਿਲ੍ਹਿਆਂ ਵਿੱਚ ਮਾਨਸਾ, ਬਰਨਾਲਾ, ਸੰਗਰੂਰ, ਫ਼ਰੀਦਕੋਟ ਅਤੇ ਸ੍ਰੀ ਮੁਕਤਸਰ ਸਾਹਿਬ ਸਮੇਤ ਹੋਰ ਜ਼ਿਲ੍ਹੇ ਵੀ ਸ਼ਾਮਲ ਦੱਸੇ.